ਜਸਵਿੰਦਰ ਬਰਾੜ ਨੇ ਇਲਜ਼ਾਮ ਲਾਉਣ ਵਾਲਿਆਂ ਨੂੰ ਵਰਜਿਆ, ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪੰਜਾਬ

ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਮਸ਼ਹੂਰ ਗਾਇਕਾ ਜਸਵਿੰਦਰ ਬਰਾੜ ਵੱਲੋਂ ਅੱਜ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾਈ ਗਈ। ਪੋਸਟ ‘ਚ ਉਨ੍ਹਾਂ ਲਿਖਿਆ ਕਿ ਜੇ ਮੇਰਾ ਕੋਈ ਰਿਸ਼ਤੇਦਾਰ ਧੋਖਾਧੜੀ ’ਚ ਸ਼ਾਮਲ ਹੈ ਤਾਂ ਮੈਨੂੰ ਉਸ ਦੇ ਨਾਲ ਨਾ ਜੋੜੋ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਸਦਾ ਜਾਂ ਉਸਦੇ ਪਰਿਵਾਰ ਦਾ ਨਾਮ ਅਜਿਹੇ ਵਿਅਕਤੀ ਨਾਲ ਨਾ ਜੋੜਿਆ ਜਾਵੇ। ਉਨ੍ਹਾਂ ਗਲਤ ਇਲਜ਼ਾਮ ਲਗਾਉਣ ਵਾਲਿਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਹ ਬਾਜ਼ ਨਾ ਆਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।