ਕੇਂਦਰ ਵਲੋਂ ਪੰਜਾਬ ਦੇ ਸ਼ੈਲਰ ਮਾਲਕਾਂ ਤੇ ਕਿਸਾਨਾਂ ਨੂੰ ਵੱਡਾ ਝਟਕਾ, ਚੌਲ ਦਾ ਟੋਟਾ ਘਟਾ ਕੇ 10 ਫ਼ੀਸਦੀ ਕੀਤਾ

ਪੰਜਾਬ

ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਪੰਜਾਬ ਦੀ ਸ਼ੈਲਰ ਇੰਡਸਟਰੀ ਤੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ।ਸਰਕਾਰ ਨੇ ਚੌਲ ਦਾ ਟੋਟਾ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਪੈਡੀ ਦੀ ਮਿੱਲਿੰਗ ਲਈ 10% ਟੁੱਟੇ ਚੌਲ ਨਾਲ CMR (ਚੌਲ) ਪ੍ਰਾਪਤ ਕਰਨ ਦੀ ਸਕੀਮ ਨੂੰ ਪੰਜਾਬ, ਹਰਿਆਣਾ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਅਤੇ ਓਡੀਸ਼ਾ ਵਿੱਚ ਲਾਗੂ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧੀ ਨੋਟਿਸ ਨੰਬਰ 8(9)/2024-ਪੀ.ਆਈ ਮਿਤੀ 11 ਜੁਲਾਈ, 2025 ਨੂੰ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।