ਕੇਂਦਰ ਸਰਕਾਰ ਨੇ ਚੰਡੀਗੜ੍ਹ ਦਾ ਨਵਾਂ ਡੀਜੀਪੀ ਲਗਾਇਆ ਪੰਜਾਬ 15/07/2515/07/25Leave a Comment on ਕੇਂਦਰ ਸਰਕਾਰ ਨੇ ਚੰਡੀਗੜ੍ਹ ਦਾ ਨਵਾਂ ਡੀਜੀਪੀ ਲਗਾਇਆ ਚੰਡੀਗੜ੍ਹ, 15 ਜੁਲਾਈ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸੀਨੀਅਰ ਆਈਪੀਐਸ ਅਧਿਕਾਰੀ ਡਾ. ਸਾਗਰ ਪ੍ਰੀਤ ਹੁੱਡਾ ਨੂੰ ਨਵਾਂ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨਿਯੁਕਤ ਕੀਤਾ ਗਿਆ ਹੈ।