ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ ਲੈਕਚਰਾਰ ਵਜੋਂ ਤਰੱਕੀਆਂ

Top Trending News

ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ ਲੈਕਚਰਾਰ ਵਜੋਂ ਤਰੱਕੀਆਂ ਦੀ ਸੂਚੀ ਜਾਰੀ
ਚੰਡੀਗੜ੍ਹ: 17 ਜੁਲਾਈ, ਜਸਵੀਰ ਗੋਸਲ
ਸਿੱਖਿਆ ਵਿਭਾਗ ਪੰਜਾਬ ਵੱਲੋਂ ਬਤੌਰ ਮਾਸਟਰ ਕੇਡਰ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਪਦਉੱਨਤ ਕੀਤਾ ਹੈ। ਪਦਉੱਨਤ ਹੋਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

ਪੂਰੀ ਸੂਚੀ ਪੜ੍ਹਨ ਲਈ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।