ਲੁਧਿਆਣਾ: 10 ਸਤੰਬਰ, ਦੇਸ਼ ਕਲਿੱਕ ਬਿਓਰੋ
ਅੱਜ ਬੋਰਡ ਆਫ ਮੈਨੇਜਮੈਂਟ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੀ 60 ਵੀਂ ਮੀਟਿੰਗ 10 -9 -2024 ਨੂੰ ਹੋਈ ਜਿਸ ਵਿੱਚ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਨੂੰ ਚਾਰ ਸਾਲ ਲਈ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦਾ ਵਾਈਸ ਚਾਂਸਲਰ ਚੁਣਿਆ ਗਿਆ ਉਹਨਾਂ ਦੀ ਇਸ ਨਿਯੁਕਤੀ ਤੇ ਪਸ਼ੂ ਪਾਲਣ ਵਿਭਾਗ ਦੇ ਸਾਬਕਾ ਜੁਆਇੰਟ ਡਾਇਰੈਕਟਰ ਡਾਕਟਰ ਭੁਪਿੰਦਰ ਸਿੰਘ ਗਿੱਲ ਅਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਨੇ ਡਾਕਟਰ ਜਤਿੰਦਰ ਪਾਲ ਗਿੱਲ ਨੂੰ ਵਧਾਈ ਦਿੰਦੇ ਹੋਏ ਆਸ ਪ੍ਰਗਟਾਈ ਕਿ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ ਦੀ ਇਸ ਨਿਯੁਕਤੀ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਤਰੱਕੀਆਂ ਦੀਆਂ ਮੰਜ਼ਿਲਾਂ ਨੂੰ ਛੋਹੇਗੀ
Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
