ਬਿਕਰਮ ਮਜੀਠੀਆ ਨੂੰ ਅੱਜ ਮੁਹਾਲੀ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਪੰਜਾਬ

ਨਾਭਾ, 19 ਜੁਲਾਈ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਮਗਰੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਸੁਰੱਖਿਆ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਨਵੀਂ ਨਾਭਾ ਜੇਲ੍ਹ ’ਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਮਜੀਠੀਆ ਨੂੰ ਅੱਜ ਸਵੇਰੇ ਨਾਭਾ ਤੋਂ ਰਵਾਨਾ ਕਰਕੇ ਮੋਹਾਲੀ ਲਿਜਾਇਆ ਜਾਵੇਗਾ।ਮੋਹਾਲੀ ਵਿੱਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।