ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਮੁਅੱਤਲ, ਹੋਵੇਗੀ ਵਿਜੀਲੈਂਸ ਜਾਂਚ

ਪੰਜਾਬ

ਚੰਡੀਗੜ੍ਹ, 19 ਜੁਲਾਈ, ਦੇਸ਼ ਕਲਿੱਕ ਬਿਓਰੋ :

ਸੋਸ਼ਲ ਮੀਡੀਆ ਉਤੇ ਨਾਇਬ ਤਹਿਸੀਲਦਾਰ ਦੇ ਪੈਸੇ ਲੈਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੈਸੇ ਲੈਣ ਵਾਲੀ ਨਾਇਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਜਸਵੀਰ ਕੌਰ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆ ਨੂੰ ਮੁਅੱਤਲ ਕਰਕੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵਿਜੀਲੈਂਸ ਜਾਂਚ ਕਰਾਉਣ ਲਈ ਕਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।