ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ ਪੰਜਾਬ ਅਕਤੂਬਰ 14, 2024ਅਕਤੂਬਰ 14, 2024Leave a Comment on ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ 15 ਅਕਤੂਬਰ 2024 ਮੰਗਲਵਾਰ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੂਬੇ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਕੀਤੀ ਗਈ ਹੈ।