ਚੰਡੀਗੜ੍ਹ, 3 ਅਗਸਤ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਅਧਿਆਪਕਾਂ ਦੀਆਂ ਅਸਾਮੀਆਂ ਉਡੀਕ ਰਹੇ ਬੇਰੁਜ਼ਗਾਰ ਨੌਜਵਾਨਾਂ ਲਈ ਇਹ ਜ਼ਰੂਰੀ ਖਬਰ ਹੈ ਕਿ ਚੰਡੀਗੜ੍ਹ ਵਿੱਚ ਸਰਕਾਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਮਗਰਾ ਸਿੱਖਿਆ ਅਧੀਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।




