ਆਮ ਆਦਮੀ ਪਾਰਟੀ ਪੰਜਾਬ ਵੱਲੋਂ SC ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਪੰਜਾਬ 16/08/2516/08/25Leave a Comment on ਆਮ ਆਦਮੀ ਪਾਰਟੀ ਪੰਜਾਬ ਵੱਲੋਂ SC ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਚੰਡੀਗੜ੍ਹ, 16 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਐਸ ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਨੂੰ ਐਸ ਸੀ ਵਿੰਗ ਦਾ ਸੂਬਾ ਪ੍ਰਧਾਨ ਲਗਾਇਆ ਹੈ।