ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ :
ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਿਊ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ, ਜਿਸ ਦਾ ਮੁਲਾਜ਼ਮ ਵਿਰੋਧ ਕਰਦੇ ਆ ਰਹੇ ਹਨ। ਹੁਣ ਸਰਕਾਰ ਵੱਲੋਂ ਐਨਪੀਐਸ ਪੈਨਸ਼ਨਰਾਂ ਅਤੇ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਮੈਡੀਕਲ ਪ੍ਰਤੀਪੂਰੀ ਦਾ ਲਾਭ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
