CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਪੰਜਾਬ 11/09/2511/09/25Leave a Comment on CM ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਮੋਹਾਲੀ: 11 ਸਤੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ‘ਤੇ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ।