ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਨੇ 31 ਬੁਲਾਰਿਆਂ ਦੀ ਸੂਚੀ ਕੀਤੀ ਜਾਰੀ

ਪੰਜਾਬ

ਚੰਡੀਗੜ੍ਹ: 17 ਸਤੰਬਰ, ਦੇਸ਼ ਕਲਿੱਕ ਬਿਓਰੋ

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਖੇਤਰ ਦੇ 6 ਮੁੱਖ ਬੁਲਾਰੇ ਤੇ ਧਾਰਮਿਕ ਖੇਤਰ ਦੇ 6 ਮੁੱਖ ਬੁਲਾਰੇ ਅਤੇ ਟੀ. ਵੀ. ਚੈਨਲਾਂ ਦੀਆਂ ਡਿਬੇਟਾਂ ਲਈ 19 ਬੁਲਾਰਿਆਂ ਦੀ ਲਿਸਟ ਜਾਰੀ ਕੀਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।