ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਸਰਕਾਰ ਵੱਲੋਂ ਹਰਬੰਸ ਸਿੰਘ ਪੀਸੀਐਸ ਨੂੰ ਭੌਂ ਪ੍ਰਾਪਤੀ ਕੁਲੈਕਟਰ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ, ਐਸ ਏ ਐਸ ਨਗਰ ਤੋਂ ਉਪ ਮੰਡਲ ਮੈਜਿਸਟਰੇਟ, ਗੁਰੂ ਹਰਸਹਾਏ ਲਗਾਇਆ ਗਿਆ ਹੈ।
