ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ

ਪੰਜਾਬ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੂਬਾ ਸਕੱਤਰ ਲਗਾਇਆ ਗਿਆ ਹੈ। ‘ਆਪ’ ਨੇ ਜਗਦੀਪ ਸਿੰਘ ਜੱਗਾ ਨੂੰ ਸਟੇਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।