ਪੰਜਾਬ ’ਚ ਮੰਗਲਵਾਰ ਦੀ ਛੁੱਟੀ ਦਾ ਐਲਾਨ

ਪੰਜਾਬ

ਚੰਡੀਗੜ੍ਹ, 29 ਸਤੰਬਰ, ਦੇਸ਼ ਕਲਿੱਕ ਬਿਓਰੋ ;

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਵਾਲੇ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਪਹਿਲਾਂ ਤੋਂ ਐਲਾਨੀਆਂ ਗਜ਼ਟਿਡ ਛੁੱਟੀਆਂ ਮੁਤਾਬਕ 7 ਅਕਤੂਬਰ 2025 ਦਿਨ ਮੰਗਲਵਾਰ ਨੂੰ ਜਨਮ ਦਿਹਾੜਾ ਮਹਾਰਿਸ਼ੀ ਵਾਲੀਮੀਕਿ ਜੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।