ਪੰਜਾਬ ‘ਚ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਰਾਜ ਸਭਾ ਲਈ ਉਮੀਦਵਾਰ ਐਲਾਨੇ

ਪੰਜਾਬ


ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਰਾਜ ਸਭਾ ਲਈ ਉਮੀਦਵਾਰ ਬਣਾਏ ਗਏ ਹਨ। ਆਮ ਆਦਮੀ ਪਾਰਟੀ (ਆਪ) ਵੱਲੋਂ ਉਨ੍ਹਾਂ ਨੂੰ ਪੰਜਾਬ ਦੀ ਖਾਲੀ ਸੀਟ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨਿਆ ਗਿਆ ਹੈ।
ਗੁਪਤਾ ਨੇ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਅਤੇ ਕਾਲੀ ਮਾਤਾ ਮੰਦਰ, ਪਟਿਆਲਾ ਦੀ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਜੋਂ ਅਸਤੀਫਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਵੀ ਕਰ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।