ਚੰਡੀਗੜ੍ਹ, 5 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਇਕ ਚੰਗੀ ਖਬਰ ਹੈ ਕਿ ਇਕ ਜ਼ਿਲ੍ਹੇ ਵਿੱਚ 32 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਿੱਚ 32 ਸਪੋਰਟਸ ਪਰਸਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 20 ਅਕਤੂਬਰ ਤੱਕ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਨਿਕਲੀਆਂ ਨਰਸਾਂ ਦੀਆਂ ਅਸਾਮੀਆਂ

ਇਹ ਵੀ ਪੜ੍ਹੋ : ਨਗਰ ਨਿਗਮ ’ਚ 538 ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

