PPSC ਨੇ ਕੱਢੀਆਂ ਅਸਾਮੀਆਂ

ਪੰਜਾਬ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੀਪੀਐਸਸੀ ਵੱਲੋਂ 3 ਨਵੰਬਰ 2025 ਤੱਕ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਜ਼ਿਲ੍ਹਾ ਡੀਫੈਂਸ ਸਰਵਿਸ ਵੈਲਫੇਅਰ (ਗਰੁੱਪ ਏ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ NESTS ਅਧੀਨ ਕੱਢੀਆਂ ਅਧਿਆਪਕਾਂ ਅਤੇ ਨਾਨ ਸਟਾਫ਼ ਦੀਆਂ 7267 ਅਸਾਮੀਆਂ

ਅਸਾਮੀਆਂ ਬਾਰੇ ਹੋਰ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।