ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਪੰਜਾਬ ਅਕਤੂਬਰ 27, 2025ਅਕਤੂਬਰ 27, 2025Leave a Comment on ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਇਹ ਮੀਟਿੰਗ 28 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਵੇਰੇ 10 ਵਜੇ ਹੋਵੇਗੀ।