ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਪੰਜਾਬ ਰੁਜ਼ਗਾਰ

ਚੰਡੀਗੜ੍ਹ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਤੋਂ 10 ਨਵੰਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। (govt job) ਜ਼ਿਲ੍ਹਾ ਅਦਾਲਤ ਸੰਗਰੂਰ ਵਿੱਚ 12 ਅਸਾਮੀਆਂ ਲਈ  ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।