ਕਾਂਗਰਸੀ ਵਿਧਾਇਕ ਬਾਜਵਾ ਦਾ ਅਸਤੀਫ਼ਾ ਮਨਜ਼ੂਰ

ਪੰਜਾਬ

ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਕਾਂਗਰਸ ਦੇ ਵਿਧਾਇਕ ਵੱਲੋਂ ਦਿੱਤਾ ਗਿਆ ਅਸਫਤੀ ਪੰਜਾਬ ਵਿਧਾਨ ਸਭਾ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਕਾਂਗਰਸੀ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਿਲੈਕਟਿਵ ਕਮੇਟੀ ਤੋਂ ਅਸਤੀਫਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬੇਅਦਬੀਆਂ ਰੋਕਣ ਅਤੇ ਧਾਰਮਿਕ ਗ੍ਰੰਥਾਂ ਦੇ ਮਾਮਲੇ ਸਬੰਧੀ ਕਾਨੂੰਨ ਬਣਾਉਣ ਲਈ ਬਣੀ ਕਮੇਟੀ ਤੋਂ ਅਸਤੀਫਾ ਦਿੱਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।