ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ ਪੰਜਾਬ ਨਵੰਬਰ 19, 2025ਨਵੰਬਰ 19, 2025Leave a Comment on ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਆਈ ਏ ਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅਧਿਕਾਰੀ ਆਪਣੀ ਨਵੀਂ ਤੈਨਾਤੀ ਤੁਰੰਤ ਜੁਆਇਨ ਕਰਨ।