ਕਾਂਗਰਸ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ

ਪੰਜਾਬ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਕਾਂਗਰਸ ਭਵਨ ਵਿਖੇ ਅੱਜ ਪੰਜਾਬ ਦੇ ਨਵੇਂ ਚੁਣੇ ਗਏ ਜ਼ਿਲ੍ਹਿਆਂ ਦੇ ਪ੍ਰਧਾਨਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਸੂਰਜ ਠਾਕੁਰ ਵਿਸ਼ੇਸ਼ ਤੌਰ ਉਤੇ ਪਹੁੰਚੇ। ਮੀਟਿੰਗ ਤੋਂ ਬਾਅਦ ਭੂਪੇਸ਼ ਬਘੇਲ, ਸੂਰਜ ਠਾਕੁਰ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਹੁਣੇ ਹੀ ਹੋਈ ਤਰਨਤਾਰਨ ਉਪਚ ਚੋਣ ਵਿਚ ਹਾਰ ਉਤੇ ਬੋਲਦੇ ਹੋਏ ਭੂਪੇਸ਼ ਬਘੇਲ ਨੇ ਕਿਹਾ ਉਪ ਚੋਣ ਵਿੱਚ ਹਾਰ ਜਿੱਤ ਦਾ ਆਪਣਾ ਮਹੱਤਵ ਹੁੰਦਾ ਹੈ। ਜ਼ਿਆਦਾਤਰ ਸੱਤਾ ਪੱਖ ਦੀ ਜਿੱਤ ਹੁੰਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।