ਬਠਿੰਡਾ ‘ਚ ਭਿਆਨਕ ਸੜਕ ਹਾਦਸਾ, 5 ਦੀ ਮੌਤ

ਪੰਜਾਬ

ਬਠਿੰਡਾ, 17 ਜਨਵਰੀ: ਦੇਸ਼ ਕਲਿੱਕ ਬਿਊਰੋ:

ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ ਬੀਕਾਨੇਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਪੰਜ ਲੋਕਾਂ ਵੀ ਮੌਤ ਹੋ ਗਈ। ਬਠਿੰਡਾ ਦੇ ਪਿੰਡ ਗੁੜਥੜੀ ਨੇੜੇ ਗੁਜਰਾਤ ਨੰਬਰ ਦੀ ਫੋਰਚੂਨਰ ਡਿਵਾਈਡਰ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਇੱਕ ਔਰਤ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ।

ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਮ੍ਰਿਤਕ ਲੋਕਾਂ ਦੀਆਂ ਲਾਸ਼ਾਂ ਏਮਸ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਈਆਂ। ਮ੍ਰਿਤਕ ਲੜਕੀ ਗੁਜਰਾਤ ਪੁਲਿਸ ‘ਚ ਕਾਨਸਟੇਬਲ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।