ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਪੰਜਾਬ

ਚੰਡੀਗੜ੍ਹ 28 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਦੇ ਰਾਜਪਾਲ ਦੁਆਰਾ 28 ਜਨਵਰੀ, 2026 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 30 ਦਸੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।