ਚੰਡੀਗੜ੍ਹ, 7 ਫਰਵਰੀ: ਦੇਸ਼ ਕਲਿੱਕ ਬਿਊਰੋ:
ਪੰਜਾਬ ‘ਚ 4 IAS/PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ 2 IAS ਤੇ 2 PCS ਅਫ਼ਸਰ ਸ਼ਾਮਲ ਹਨ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ IAS ਅਫ਼ਸਰ ਰਾਮਵੀਰ ਤੋਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਲੈ ਕੇ ਕੁਮਾਰ ਅਮਿਤ ਨੂੰ ਦੇ ਦਿੱਤਾ ਗਿਆ ਹੈ। ਪੜ੍ਹੋ ਪੂਰੀ ਲਿਸਟ……





