ਫਰਵਰੀ ਮਹੀਨੇ ਦੇ ਅਖੀਰ ‘ਚ ਪੰਜਾਬ ਆਉਣਗੇ ਰਾਹੁਲ ਗਾਂਧੀ

ਪੰਜਾਬ

ਚੰਡੀਗੜ੍ਹ, 20 ਫਰਵਰੀ: ਦੇਸ਼ ਕਲਿੱਕ ਬਿਊਰੋ:

ਫਰਵਰੀ ਮਹੀਨੇ ਦੇ ਅਖੀਰ ‘ਚ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ। ਦੱਸ ਦਈਏ ਕਿ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿੱਚ ਰੈਲੀ ਸ਼ਾਮਿਲ ਹੋਣਗੇ। ਇਹ ਰੈਲੀ ਮਨਰੇਗਾ ਅਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ‘ਚ ਕੀਤੀ ਜਾ ਰਹੀ ਹੈ। ਇਸ ਰੈਲੀ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਇਸ ਰੈਲੀ ਦੌਰਾਨ ਪੂਰੀ ਪਾਰਟੀ ਇੱਕਜੁੱਟ ਦਿਖਾਈ ਦੇਵੇਗੀ। ਪਾਰਟੀ ਨੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਨੂੰ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।