ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ ਬਜਟ ਇਜਲਾਸ ਬੁਲਾਇਆ ਪੰਜਾਬ ਫਰਵਰੀ 26, 2026ਫਰਵਰੀ 26, 2026Leave a Comment on ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ ਬਜਟ ਇਜਲਾਸ ਬੁਲਾਇਆ ਚੰਡੀਗੜ੍ਹ 26 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਬਾਰ੍ਹਵਾਂ (ਬਜਟ) ਇਜਲਾਸ ਸ਼ੁੱਕਰਵਾਰ, 06 ਮਾਰਚ, 2026 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ।