ਸਮਰਾਟ ਚੌਧਰੀ ਬਣੇ ਬਿਹਾਰ ਦੇ 24ਵੇਂ ਮੁੱਖ ਮੰਤਰੀ

ਰਾਸ਼ਟਰੀ

ਬਿਹਾਰ, 15 ਅਪ੍ਰੈਲ: ਦੇਸ਼ ਕਲਿੱਕ ਬਿਊਰੋ:

ਸਮਰਾਟ ਚੌਧਰੀ ਬਿਹਾਰ ਦੇ 24ਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਰਾਜਪਾਲ ਸਈਦ ਅਤਾ ਹਸਨੈਨ ਨੇ ਸਵੇਰੇ 11 ਵਜੇ ਲੋਕ ਭਵਨ ਵਿਖੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਬਿਹਾਰ ਦੀ ਨਵੀਂ ਸਰਕਾਰ ਵਿੱਚ ਜੇਡੀਯੂ ਤੋਂ ਵਿਜੇ ਚੌਧਰੀ ਅਤੇ ਬਿਜੇਂਦਰ ਯਾਦਵ ਨੇ ਵੀ ਸਹੁੰ ਚੁੱਕੀ। ਦੋਵਾਂ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਸਮਾਗਮ ਵਿੱਚ ਨਿਤੀਸ਼ ਕੁਮਾਰ ਮੌਜੂਦ ਸਨ। ਬਿਹਾਰ ਵਿੱਚ ਅਜੇ ਤੱਕ ਮੰਤਰੀ ਮੰਡਲ ਦਾ ਐਲਾਨ ਨਹੀਂ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।