ਚੰਡੀਗੜ੍ਹ, 6 ਮਈ : ਦੇਸ਼ ਕਲਿੱਕ ਬਿਊਰੋ:
ਪੰਜਾਬ ਸਰਕਾਰ ਵੱਲੋਂ ਅੱਜ ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਹੈ। ਜਿਸ ਤਹਿਤ 6 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਗਏ, ਜਿਨ੍ਹਾਂ ‘ਚ 3 IPS ਅਤੇ 3 PPS ਅਫਸਰ ਸ਼ਾਮਿਲ ਹਨ। ਇਨ੍ਹਾਂ ਤਬਾਦਲਿਆਂ ਸਮੇਤ ਚਾਰ ਜ਼ਿਲ੍ਹਿਆਂ ਨੂੰ ਨਵੇਂ ਐਸਐਸਪੀ ਨੂੰ ਮਿਲੇ ਹਨ। ਦੇਖੋ ਲਿਸਟ……..




