ਰਾਘਵ ਚੱਢਾ ਨੂੰ ਸੰਸਦ ਦੀ ਪਟੀਸ਼ਨ ਕਮੇਟੀ ਦਾ ਚੇਅਰਮੈਨ ਬਣਾਇਆ

ਪੰਜਾਬ ਰਾਸ਼ਟਰੀ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੰਸਦ ਦੀ ਪਟੀਸ਼ਨ ਕਮੇਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਕਮੇਟੀ ਦਾ ਪੁਨਰਗਠਨ ਕਰਦੇ ਹੋਏ ਕਮੇਟੀ ਵਿਚ 10 ਮੈਂਬਰ ਸ਼ਾਮਲ ਕੀਤੇ ਹਨ।

ਰਾਘਵ ਚੱਢਾ ਤੋਂ ਇਲਾਵਾ ਹਰਸ਼ ਮਹਾਜਨ, ਗੁਲਾਮ ਅਲੀ, ਸ਼ੰਭੂ ਸ਼ਰਨ ਪਟੇਲ, ਮਯੰਕ ਕੁਮਾਰ ਨਾਇਕ, ਮਸਤਾਨ ਰਾਓ ਯਾਦਵ ਬੀਢਾ, ਜੇਬੀ ਮਾਥਰ ਹਿਸ਼ਮ, ਸੁਭਾਸ਼ੀਸ਼ ਖੁੰਟੀਆ, ਰੋਂਗਵਾੜਾ ਨਰਜ਼ਰੀ, ਸੰਦੋਸ਼ ਕੁਮਾਰ ਪੀ. ਨੂੰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।