ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

Punjab ਪੰਜਾਬ

 

Punjab Cabinet meeting tomorrow: ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ

ਚੰਡੀਗੜ੍ਹ, 9 ਜੂਨ 2026 –

Punjab Cabinet meeting tomorrow: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 10 ਜੂਨ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਸੀਐੱਮ ਭਗਵੰਤ ਮਾਨ ਚੰਡੀਗੜ੍ਹ ਸਥਿਤੀ ਰਿਹਾਇਸ਼ ਤੇ ਹੋਵੇਗੀ। ਮੀਟਿੰਗ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।