BREAKING: ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਸਾਡੇ ਸਾਰੇ ਵਿਧਾਇਕ ਰੱਖਣਗੇ ਆਪਣਾ ਪੱਖ- ਭਗਵੰਤ ਮਾਨ ਦਾ ਵੱਡਾ ਬਿਆਨ

Top Trending News ਪੰਜਾਬ

All our MLAs will go to Sri Akal Takht Sahib and present their case!

BREAKING: ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਸਾਡੇ ਸਾਰੇ ਵਿਧਾਇਕ ਰੱਖਣਗੇ ਆਪਣਾ ਪੱਖ- ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 28 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਅਹਿਮ ਅਤੇ ਵੱਡਾ ਬਿਆਨ ਜਾਰੀ ਕਰਦਿਆਂ ਐਲਾਨ ਕੀਤਾ ਹੈ ਕਿ ਆਮ ਆਦਮੀ ਪਾਰਟੀ (AAP) ਦੇ ਸਾਰੇ ਵਿਧਾਇਕ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਉੱਥੇ ਆਪਣਾ ਪੱਖ ਰੱਖਣਗੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਰਯਾਦਾ ਪ੍ਰਤੀ ਪੂਰਨ ਸਤਿਕਾਰ ਪ੍ਰਗਟ ਕਰਦਿਆਂ ਕਿਹਾ, “ਸਾਡੇ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਜਾਣਗੇ ਅਤੇ ਸਿੰਘ ਸਾਹਿਬਾਨ ਦੇ ਸਨਮੁਖ ਆਪਣਾ ਪੱਖ ਪੇਸ਼ ਕਰਨਗੇ।”

All our MLAs will go to Sri Akal Takht Sahib and present their case!

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।