ਪੰਜਾਬ ਕੈਬਨਿਟ ਦੀ 1 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ

Top Trending News ਪੰਜਾਬ

 

ਪੰਜਾਬ ਕੈਬਨਿਟ ਦੀ 1 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ, 28 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ (ਮੰਤਰੀ ਮੰਡਲ) ਦੀ ਇੱਕ ਬੇਹੱਦ ਅਹਿਮ ਮੀਟਿੰਗ ਆਉਂਦੀ 1 ਜੁਲਾਈ ਨੂੰ ਸੱਦੀ ਗਈ ਹੈ।

ਇਹ ਉੱਚ ਪੱਧਰੀ ਬੈਠਕ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਸਰਕਾਰ ਦੇ ਤਮਾਮ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਹੋਵੇਗੀ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।