ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ 21 ਜੁਲਾਈ ਨੂੰ ਹੋਵੇਗੀ ਅਹਿਮ ਮੀਟਿੰਗ

Top Trending News ਪੰਜਾਬ

 

ਪੰਜਾਬ ਕੈਬਨਿਟ ਦੀ 21 ਜੁਲਾਈ ਨੂੰ ਅਹਿਮ ਮੀਟਿੰਗ: ਮੁੱਖ ਮੰਤਰੀ ਰਿਹਾਇਸ਼ ‘ਤੇ ਬੇਰੁਜ਼ਗਾਰਾਂ ਅਤੇ ਲੋਕ-ਪੱਖੀ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ, 20 ਜੁਲਾਈ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ 21 ਜੁਲਾਈ ਨੂੰ ਬੁਲਾਈ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ, ਇਹ ਉੱਚ-ਪੱਧਰੀ ਬੈਠਕ ਦੁਪਹਿਰ ਠੀਕ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ।

ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਲੋਕ-ਪੱਖੀ ਅਤੇ ਵੱਡੇ ਪ੍ਰਸ਼ਾਸਨਿਕ ਫੈਸਲਿਆਂ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਪੂਰੀ ਉਮੀਦ ਜਤਾਈ ਜਾ ਰਹੀ ਹੈ।

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।