ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ Top Trending News ਪੰਜਾਬ ਸਤੰਬਰ 1, 2026ਸਤੰਬਰ 1, 2026 ਪੰਜਾਬ ਦੇ 12 PPS ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ, 1 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 12 PPS ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਦੇਖੋ ਲਿਸਟ