Big Breaking: ਪੰਜਾਬ ਕੈਬਨਿਟ ਦੀ ਅੱਜ ਫਿਰ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 6 ਸਤੰਬਰ 2026- ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸ਼ਾਮ 4 ਵਜੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ। ਦੱਸ ਦਈਏ ਕਿ ਅੱਜ ਹੀ ਵਿੱਤ ਮੰਤਰੀ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਅਸੀਸ਼ ਸ਼ਰਮਾ ਦੀ ਨਿਯੁਕਤੀ ਤੇ ਸਵਾਲ ਚੁੱਕੇ ਹਨ।







