- ਪੰਜਾਬ ਸਿਵਲ ਸਕੱਤਰੇਤ ਦੇ PSS ਕਾਡਰ ਅਧਿਕਾਰੀਆਂ ਦੀਆਂ ਤੈਨਾਤੀਆਂ ’ਚ ਬਦਲਾਅ
- ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਜਾਰੀ ਕੀਤੇ ਤੈਨਾਤੀ ਹੁਕਮ
ਚੰਡੀਗੜ੍ਹ, 11 ਸਤੰਬਰ (ਦੇਸ਼ ਕਲਿੱਕ ਬਿਊਰੋ): ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਿਵਲ ਸਕੱਤਰੇਤ ਵਿੱਚ ਤਾਇਨਾਤ ਪੀ.ਐਸ.ਐਸ. ਕਾਡਰ ਦੇ ਅਧਿਕਾਰੀਆਂ ਦੀਆਂ ਤੈਨਾਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਵੀਂ ਤੈਨਾਤੀ ਸੌਂਪੀ ਗਈ ਹੈ। ਅਧਿਕਾਰੀਆਂ ਦੀ ਪੂਰੀ ਸੂਚੀ ਅਤੇ ਨਵੀਆਂ ਤੈਨਾਤੀਆਂ ਹੇਠਾਂ ਦਰਸਾਈਆਂ ਗਈਆਂ ਹਨ।








