ਪੰਜਾਬ ਪੁਲਿਸ ’ਚ ਵੱਡਾ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

Top Trending News ਪੰਜਾਬ
  • ਪੰਜਾਬ ਪੁਲਿਸ ’ਚ ਵੱਡਾ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 16 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਸੇਵਾ (PPS) ਦੇ 9 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਸਬੰਧੀ ਵਿਸਥਾਰਤ ਸੂਚੀ ਜਾਰੀ ਕੀਤੀ ਗਈ ਹੈ।