ਸਪੀਕਰ ਕੁਲਤਾਰ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ
ਚੰਡੀਗੜ੍ਹ, 7 ਨਵੰਬਰ 2026 (ਦੇਸ਼ ਕਲਿੱਕ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਇਤਿਹਾਸਕ ਤਿਉਹਾਰ ਹਨ੍ਹੇਰੇ ‘ਤੇ ਚਾਨਣ ਅਤੇ ਬੁਰਾਈ […]





