ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 26 ਨਵੰਬਰ ਨੂੰ

Top Trending News ਹਰਿਆਣਾ
  • ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 26 ਨਵੰਬਰ ਨੂੰ

ਚੰਡੀਗੜ੍ਹ, 13 ਨਵੰਬਰ (ਦੇਸ਼ ਕਲਿੱਕ ਬਿਊਰੋ) – ਹਰਿਆਣਾ ਵਿਧਾਨ ਸਭਾ 26 ਨਵੰਬਰ, 2026 (ਵੀਰਵਾਰ) ਨੂੰ ਸਵੇਰੇ 11:00 ਵਜੇ ਹਰਿਆਣਾ ਵਿਧਾਨ ਸਭਾ ਭਵਨ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ।

ਇਸ ਸਬੰਧ ਵਿੱਚ ਵਿਧਾਨ ਸਭਾ ਸਕੱਤਰੇਤ ਵੱਲੋਂ ਇੱਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ।