- ਪੰਜਾਬ ਸਰਕਾਰ ਵੱਲੋਂ 2 PCS ਅਫਸਰਾਂ ਦੇ ਤਬਾਦਲੇ
ਚੰਡੀਗੜ੍ਹ, 29 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਦੇ ਹੁਕਮ ਜਾਰੀ ਕੀਤੇ ਹਨ, 2 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।






