English Hindi Monday, October 25, 2021

Archive News of October 24, 2021

ਪ੍ਰਧਾਨ ਮੰਤਰੀ ਜੀ-20 ਸੰਮੇਲਨ ਲਈ 29 ਅਕਤੂਬਰ ਤੋਂ ਇਟਲੀ, ਯੂਕੇ ਦਾ ਦੌਰਾ ਕਰਨਗੇ

ਅਫਗਾਨ ਕੁੜੀਆਂ ਸਕੂਲ ਜਾਣ ਤੋਂ ਰੋਕੇ ਜਾਣ ਤੋਂ ਬਾਅਦ ਸਿਲਾਈ ਸਿੱਖਣ ਲੱਗੀਆਂ

ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਕਿਸਾਨਾਂ ਦੇ ਕਤਲੇਆਮ ਦੇ ਐੱਸਆਈਟੀ ਚੀਫ਼ ਨੂੰ ਬਦਲਿਆ; ਸੁਪਰੀਮ ਕੋਰਟ ਨੇ ਕੀਤੀ ਸੀ ਖਿੱਚਾਈ

ਕਿਸਾਨ ਅੰਦੋਲਨ ਲਗਾਤਾਰ ਮਜ਼ਬੂਤ ਅਤੇ ਵਿਸ਼ਾਲ ਹੋ ਰਿਹਾ ਹੈ: ਸੰਯੁਕਤ ਕਿਸਾਨ ਮੋਰਚਾ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਕੁੜੀਆਂ ਨੇ ਮਨਾਇਆ ਸੰਘਰਸ਼ੀ ਕਰਵਾ ਚੌਥ: ਕੁੜੀਆਂ ਨੇ ਲਗਾਈ ਸੰਘਰਸ਼ੀ ਮਹਿੰਦੀ

ਮੋਦੀ ਸਰਕਾਰ ਹੈਂਕੜਬਾਜ਼ੀ ਛੱਡ ਕੇ ਕਿਸਾਨ ਤੇ ਲੋਕ ਵਿਰੋਧੀ ਖੇਤੀ ਕਾਨੂੰਨ ਵਾਪਸ ਲਵੇ: ਲੋਕ ਚੇਤਨਾ ਮੰਚ

ਗੜੇਮਾਰੀ ਤੇ ਭਾਰੀ ਮੀਂਹ-ਝੱਖੜ ਕਾਰਨ ਹੋਈ ਫ਼ਸਲੀ ਤਬਾਹੀ ਦੀ ਵਿਸ਼ੇਸ਼ ਗਿਰਦਾਵਰੀ ਕਰਕੇ ਨੁਕਸਾਨ ਦਾ ਪੂਰਾ ਮੁਆਵਜ਼ਾ ਤੁਰੰਤ ਦੇਣ ਦੀ ਮੰਗ: ਉਗਰਾਹਾਂ, ਕੋਕਰੀ

ਜਲ੍ਹਿਆਂਵਾਲਾ ਬਾਗ ਦੇ ਮੂਲ ਸਰੂਪ ਦੀ ਬਹਾਲੀ ਲਈ ਵਿਸ਼ਾਲ ਰੈਲੀ ਤੇ ਮੁਜ਼ਾਹਰੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਲਵਾਈ ਭਰਵੀਂ ਹਾਜ਼ਰੀ

ਅੱਜ 8 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1 ਨਵਾਂ ਪਾਜੇਟਿਵ ਮਰੀਜ਼ ਆਇਆ ਸਾਹਮਣੇ : ਡਿਪਟੀ ਕਮਿਸ਼ਨਰ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ

ਟਰਾਂਸਪੋਰਟ ਵਿਭਾਗ ਨੇ 38 ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ, ਇੱਕ ਦਾ ਚਲਾਨ ਕੱਟਿਆ

ਕਾਂਗਰਸ,ਭਾਜਪਾ ਤੇ ਅਕਾਲੀ ਦਲ ਮੋਦੀ ਦੇ ਇਸ਼ਾਰਿਆਂ ‘ਤੇ ਚੱਲ ਰਹੇ:ਰਾਘਵ ਚੱਢਾ

ਭਿਅਨਕ ਸੜਕ ਹਾਦਸੇ ਵਿਚ 3 ਦੀ ਮੌਤ, 3 ਜ਼ਖਮੀ

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ।

ਡੇਂਗੂ ਦੇ ਕਾਰਨ ਲੌਂਗੋਵਾਲ ਵਿੱਚ ਮੌਤਾਂ ਦਾ ਕਹਿਰ ਜਾਰੀ, ਅੱਜ ਹੋਈ ਪੰਜਵੀਂ ਮੌਤ

2017 ‘ਚ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਸਾਰੀਆਂ ਪਾਰਟੀਆਂ ਨੇ ਬਣਾਇਆ ਸੀ ਸਾਂਝਾ ਫਰੰਟ: ਚੀਮਾ

ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ

ਆਰੀਅਨਜ਼ ਵਿਖੇ ਕਰਵਾ ਚੌਥ ਧੂਮਧਾਮ ਨਾਲ ਮਨਾਇਆ ਗਿਆ

ਮੁੱਖ ਮੰਤਰੀ ਚੰਨੀ ਖੁਦ ਸਾਂਝਾ ਫਰੰਟ ਦੇ ਆਗੂਆਂ ਨਾਲ ਤੁਰੰਤ ਮੀਟਿੰਗ ਕਰਕੇ ਮਸਲੇ ਹੱਲ ਕਰਨ

ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਅਤੇ ਕੋਵਿਡ ਵੈਕਸੀਨ ਕੈਂਪ ਆਯੋਜਿਤ

ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਨਿੰਮਾ ਸੈਂਕੜੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਚੰਨੀ ਸਰਕਾਰ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦੇਵੇ- ਸੰਧਵਾਂ

ਮੁੱਖ ਮੰਤਰੀ ਵੱਲੋਂ ਦੁਨੀਆਂ ਦੇ ਨਾਮੀਂ ਉਦਯੋਗਪਤੀਆਂ ਨੂੰ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

ਪੈਟਰੋਲ ਪੰਪ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਖੁੱਲ੍ਹਣਗੇ

ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ

ਵਿਦੇਸ਼ੀ ਕੰਪਨੀਆਂ ਵਲੋਂ ਨਿਵੇਸ਼ ਕਰਨ ਲਈ ਪੰਜਾਬ ਬਣਿਆ ਪਸੰਦੀਦਾ ਥਾਂ

ਕੇਂਦਰ ਸਰਕਾਰ ਮੀਂਹ ਕਾਰਨ ਹੋਏ ਫ਼ਸਲਾਂ ਦੇ ਭਾਰੀ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ : ਰਾਜੇਵਾਲ

ਸੁਖਜਿੰਦਰ ਰੰਧਾਵਾ ਨੇ ਗੜੇਮਾਰੀ ਕਾਰਨ ਨੁਕਸਾਨੀਆਂ ਫਸਲਾਂ ਦਾ ਦੌਰਾ ਕੀਤਾ

India-Pakistan T20 ਮੈਚ ਨੂੰ ਲੈ ਕੇ ਫਿਲਮੀ ਅਦਾਕਾਰ ਨੇ ਕੀਤਾ ਟਵੀਟ, ਕਿਹਾ ‘ਇਹ ਇੱਕ ਮਜ਼ਾਕ ਹੈ.....‘

ਸਰਕਾਰ ਨਾਲ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ ਮੀਟਿੰਗ ਭਲਕੇ

ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਮੋਰਿੰਡਾ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਸਾਂਝੇ ਫਰੰਟ ਦੀਆਂ ਮੰਗਾਂ ਦੇ ਹੱਲ ਕਰਨ ਲਈ ਹੁਣ 25 ਅਕਤੂਬਰ ਦੀ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਦਿੱਤੀ ਗਈ ਹੈ।

Viral Video : ਅਕਾਲੀਆਂ ਦੇ ਪ੍ਰੋਗਰਾਮ ’ਚ ਸੁਖਬੀਰ ਬਾਦਲ ਨੂੰ ਸੁਣਾਈਆਂ ਖਰੀਆਂ-ਖਰੀਆਂ

ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ

ਪੂਰੇ ਪੰਜਾਬ ਵਿੱਚ ਕੱਲ੍ਹ ਦੇਰ ਰਾਤ ਤੱਕ ਮੀਂਹ ਪਿਆ, ਜੋ ਅੱਜ ਐਤਵਾਰ ਨੂੰ ਵੀ ਜਾਰੀ ਹੈ। ਇਸ ਕਾਰਨ ਮੌਸਮ ਠੰਡਾ ਹੋ ਗਿਆ ਹੈ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ,ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਗੜਿਆਂ ਦੇ ਨਾਲ ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ 'ਤੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ 'ਤੇ ਖੜ੍ਹੀਆਂ ਫ਼ਸਲਾਂ ਡਿੱਗ ਪਈਆਂ ਹਨ।

ਅੱਜ ਟੀ 20 ਵਿੱਚ ਹੋਵੇਗਾ ਭਾਰਤ ਤੇ ਪਾਕਿਸਤਾਨ ਵਿਚਕਾਰ ਦਿਲਚਸਪ ਮੁਕਾਬਲਾ

ਪੰਜਾਬ ਕਾਂਗਰਸ ਸੰਕਟ ‘ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਬੋਲੇ

2 ਆਈ ਏ ਐਸ ਤੇ 37 ਪੀ ਸੀ ਐਸ ਅਫਸਰਾਂ ਦੇ ਤਬਾਦਲੇ

ਅਸ਼ੀਸ਼ ਮਿਸ਼ਰਾ ਨੂੰ ਹੋਇਆ ਡੇਂਗੂ,ਹਸਪਤਾਲ ਦਾਖਲ

ਨਵਜੋਤ ਸਿੱਧੂ ਨੇ ਪੰਜਾਬ ਸਰਕਾਰ ਤੇ ਹਾਈਕਮਾਂਡ ਨੂੰ ਯਾਦ ਦਿਵਾਏ ਅਸਲ ਮੁੱਦੇ