Punjab MC ਚੋਣਾਂ: AAP ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
Punjab MC ਚੋਣਾਂ: AAP ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 16 ਨਵੰਬਰ 2026: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਤਿੰਨ ਨਗਰ ਨਿਗਮਾਂ ਦੀਆਂ ਚੋਣਾਂ ਲਈ 30 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ […]
Continue Reading
