ਪੰਜਾਬੀ ਗਾਇਕ ਦੇ ਸ਼ੋਅ ’ਚ ਹੰਗਾਮਾ, ਅੱਧ ਵਿਚਾਲੇ ਕਰਨਾ ਪਿਆ ਬੰਦ

ਖੰਨਾ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੁਸ਼ਹਿਰਾ ਮੇਲੇ ਮੌਕੇ ਕਰਵਾਏ ਗਏ ਪੰਜਾਬੀ ਗਾਇਕ ਗੁਲਾਬ ਸਿੱਧੂ ਸ਼ੋਅ ਦੌਰਾਨ ਹੋਏ ਹੰਗਾਮੇ ਕਾਰਨ ਸ਼ੋਅ ਨੂੰ ਅੱਧ ਵਿਚਾਲੇ ਰੋਕਣਾ ਪਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਮੀਨ ਮਾਲਕ ਕਿਸਾਨ ਅਤੇ ਉਸਦੇ ਬੇਟਾ ਗਾਇਕ ਦੀ ਸਟੇਜ ਉਤੇ ਜਦੋਂ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਬਾਊਂਸਰਾਂ ਨੇ ਰੋਕ ਦਿੱਤਾ। ਉਨ੍ਹਾਂ ਦੱਸਿਆ ਕਿ […]

Continue Reading

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ […]

Continue Reading

ਮਨੁੱਖੀ ਅਧਿਕਾਰ ਕਾਰਕੁੰਨ ਅਤੇ ਪ੍ਰੋਫੈਸਰ ਸਾਈਬਾਬਾ ਦਾ ਰਾਜਕੀ ਕਤਲ: ਲੋਕ ਸੰਗਰਾਮ ਮੋਰਚਾ

ਬਠਿੰਡਾ: 13 ਅਕਤੂਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐਨ ਸਾਈਬਾਬਾ, ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਦਰਜ ਇੱਕ ਕੇਸ ਵਿੱਚ 10 ਸਾਲਾਂ ਦੀ ਜੇਲ੍ਹ ਤੋਂ ਬਾਅਦ ਬਰੀ ਹੋਏ ਸਨ। ਜੇਲ੍ਹ ਵਿੱਚ ਭਾਰਤੀ ਹਾਕਮਾਂ ਦੀ ਅਣਗਹਿਲੀ ਤੇ ਇਲਾਜ ਵਿੱਚ ਜਾਣਬੁੱਝ ਕੇ ਕੀਤੀ ਕੁਤਾਹੀ ਕਾਰਨ ਉਹ ਗੰਭੀਰ ਬਿਮਾਰੀਆਂ ਦੀ ਜਕੜ ਵਿੱਚ ਆ ਗਏ। ਲੰਮੀ […]

Continue Reading

ਸੁਖਜਿੰਦਰ ਰੰਧਾਵਾ ਨੇ ਡੇਰਾ ਬਾਬਾ ਨਾਨਕ ਵਿਖੇ ਦੁਸਹਿਰੇ ਮੌਕੇ ਰਾਵਨ ਦਹਣ ਦੀ ਰਸ਼ਮ ਅਦਾ ਕੀਤੀ

ਡੇਰਾ ਬਾਬਾ ਨਾਨਕ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ :ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਦੁਸਹਿਰੇ ਦੇ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਰਾਵਣ ਦਹਣ ਦੀ ਰਸਮ ਅਦਾ ਕੀਤੀ। ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ […]

Continue Reading

ਅੱਜ ਪੰਜਾਬ ਭਰ ਵਿੱਚ ਤਿੰਨ ਘੰਟੇ ਲਈ ਲਗਾਇਆ ਜਾਵੇਗਾ ਜਾਮ

ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅੱਜ ਪੰਜਾਬ ਭਰ ਵਿੱਚ ਸੜਕਾਂ ਉਤੇ ਵੱਖ ਵੱਖ ਯੂਨੀਅਨਾਂ ਦੇ ਸੱਦੇ ਉਤੇ ਜਾਮ ਲਗਾਏ ਜਾਣਗੇ। ਜਾਮ ਦੇ ਚਲਦਿਆਂ ਲੋਕਾਂ ਨੂੰ ਜਾਮ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੱਜ ਸੰਯੁਕਤ ਕਿਸਾਨ ਮੋਰਚੇ , ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਜਾਮ ਕਰਨ ਦਾ […]

Continue Reading

ਸਾਬਕਾ ਮੰਤਰੀ ਦਾ ਗੋਲੀਆਂ ਮਾਰ ਕੇ ਕਤਲ

ਕਤਲ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਹੋਣ ਦਾ ਸ਼ੱਕ ਮੁੰਬਈ, 13 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿਦੀਕੀ ਦਾ ਬੀਤੇ ਰਾਤ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਬਾਬਾ ਸਿਦੀਕੀ ਨੂੰ ਮੁੰਬਈ ਦੇ ਬਾਂਦਰਾ ਖੇਤਰ ਵਿੱਚ ਉਸ ਸਮੇਂ ਗੋਲੀਆਂ ਮਾਰੀਆਂ ਗਈਆਂ ਜਦੋਂ ਉਹ ਆਪਣੇ ਬੇਟੇ ਦੇ ਦਫ਼ਤਰ ਤੋਂ ਨਿਕਲ ਰਹੇ ਸਨ। […]

Continue Reading

ਅੱਜ ਦਾ ਇਤਿਹਾਸ

ਚੰਡੀਗੜ੍ਹ, 13 ਅਕਤੂਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਅਕਤੂਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਰੌਸ਼ਨੀ ਪਾਵਾਂਗੇ 13 ਅਕਤੂਬਰ ਦੇ ਇਤਿਹਾਸ ਉੱਤੇ *13 ਅਕਤੂਬਰ ਨੂੰ ਛਾਤੀ ਦੇ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 13-10-2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ […]

Continue Reading

ਭਗਵੰਤ ਮਾਨ ਸੋਮਵਾਰ ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਪੰਜਾਬ ‘ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਅਧਿਕਾਰੀਆਂ ਤੋਂ ਖਰੀਦ ਕਾਰਜਾਂ ਦੀ ਪ੍ਰਗਤੀ ਦਾ […]

Continue Reading

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਮਾਈਨਿੰਗ ਵਿਭਾਗ ਅਤੇ ਪੁਲਿਸ ਦੀ ਸਾਂਝੀ ਟਾਸਕ ਫੋਰਸ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਕੀਤੀ ਛਾਪੇਮਾਰੀ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲੋਕਾਂ ਨੂੰ ਆਪਣੇ ਨੇੜੇ-ਤੇੜੇ ਸ਼ੱਕੀ ਮਾਈਨਿੰਗ ਗਤੀਵਿਧੀ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ […]

Continue Reading