ਵਿਧਾਇਕ ਕੁਲਵੰਤ ਸਿੰਘ ਨੇ ਨਗਰ ਨਿਗਮ ਮੋਹਾਲੀ ਵਿਖੇ ਪੁੱਜ ਕੇ ਹੜਤਾਲੀ ਸਫਾਈ ਕਾਮਿਆ ਦੀ ਹੜਤਾਲ ਖਤਮ ਕਰਵਾਈ
ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਮੋਹਾਲੀ, 5 ਜੁਲਾਈ: ਦੇਸ਼ ਕਲਿੱਕ ਬਿਓਰੋਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ , ਚਾਹੇ ਉਹ ਕਾਰਪੋਰੇਸ਼ਨ ਦਾ ਕਿਸੇ […]
Continue Reading