ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ‘ਚ WhatsApp Chatbot ਦੀ ਸ਼ੁਰੂਆਤ

ਚੰਡੀਗੜ੍ਹ: 3 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਵੱਡਾ ਇਤਿਹਾਸਕ ਕਦਮ ਚੁੱਕਦੇ ਹੋਏ ਆਮ ਆਦਮੀ ਕਲੀਨਿਕਾਂ ਲਈ ਵੱਟਸਐਪ ਚੈਟਬੋਟ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਨਾਲ ਹੁਣ ਸੂਬੇ ਦੇ ਸਾਰੇ 881 ਆਮ ਆਦਮੀ ਕਲੀਨਿਕਾਂ ਨੂੰ ਇਸ ਨਵੀਂ ਤਕਨੀਕ ਨਾਲ ਜੋੜ ਦਿੱਤਾ ਗਿਆ ਹੈ, ਜਿਸ ਦਾ ਸਿੱਧਾ ਫਾਇਦਾ ਲੱਖਾਂ […]

Continue Reading

ਗੌਂਡਾ ‘ਚ ਦਰਦਨਾਕ ਹਾਦਸੇ ਵਿੱਚ 11ਲੋਕਾਂ ਦੀ ਮੌਤ, 4 ਜ਼ਖਮੀ

ਨਵੀਂ ਦਿੱਲੀ: 3 ਅਗਸਤ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲੇ ਵਿੱਚ ਦਰਦਨਾਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪ੍ਰਿਥਵੀਨਾਥ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਬਲੈਰੋ ਗੱਡੀ ਦਾ ਸੰਤੁਲਨ ਖੋ ਜਾਣ ਕਾਰਨ ਨਹਿਰ ਵਿੱਚ ਪਲਟ ਗਈ। ਬਲੈਰੋ ਵਿੱਚ 15 ਲੋਕ ਸਵਾਰ ਸਨ, ਜਿਨ੍ਹਾਂ […]

Continue Reading

ਰਾਹੁਲ ਦੇ ਚੋਣ ਧਾਂਦਲੀ ਐਟਮ ਬੰਬ ਦੇ ਬਿਆਨ ਨਾਲ ਦੇਸ਼ ਭਰ ‘ਚ ਸਿਆਸੀ ਘਮਸਾਨ

ਦੋਸ਼ ਨਿਰ-ਅਧਾਰ: ਚੋਣ ਕਮਿਸ਼ਨ ਨਵੀਂ ਦਿੱਲੀ, 3,ਅਗਸਤ, ਦੇਸ਼ ਕਲਿੱਕ ਬਿਓਰੋਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੁਆਰਾ ਚੋਣ ਕਮਿਸ਼ਨ ਖ਼ਿਲਾਫ਼ ਵੋਟ ਚੋਰੀ ਦਾ ਐਟਮ ਬੰਬ ਹੋਣ ਦੇ ਦਾਅਵੇ ਤੋਂ ਬਾਅਦ ਸਾਰੇ ਦੇਸ਼ ਵਿੱਚ ਸਿਆਸੀ ਘਮਸਾਨ ਮਚ ਗਿਆ ਹੈ ।ਜਿੱਥੇ ਰਾਹੁਲ ਗਾਂਧੀ ਕੁੱਝ ਦਿਨਾਂ ਤੱਕ ਇਸ ਬੰਬ ਦਾ ਧਮਾਕਾ ਕਰਨ ਦਾ ਐਲਾਨ ਕਰ […]

Continue Reading

ਸਵੇਰੇ ਸਵੇਰੇ ਪਏ ਮੀਂਹ ਨਾਲ ਮੌਸਮ ਸੁਹਾਵਣਾ, ਕਈ ਇਲਾਕਿਆਂ ‘ਚ ਭਰਿਆ ਪਾਣੀ

ਚੰਡੀਗੜ੍ਹ: 3 ਅਗਸਤ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਮੋਹਾਲੀ ਵਿੱਚ ਅੱਜ ਐਤਵਾਰ ਸਵੇਰੇ ਸਵਰੇ ਪਏ ਭਾਰੀ ਮੀਂਹ ਨਾਲ ਮੌਸਮ ਭਾਵੇਂ ਸੁਹਾਵਣਾ ਹੋ ਗਿਆ ਹੈ ਪਰ ਇਸ ਦੇ ਨਾਲ ਹੀ ਮੀਂਹ ਨੇ ਚਾਰੇ ਪਾਸੇ ਜਲ ਥਲ ਕਰ ਦਿੱਤਾ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ। ਸ਼ਨੀਵਾਰ ਨੂੰ ਵੀ ਲਗਾਤਾਰ ਤੀਜੇ ਦਿਨ ਵੀ ਰੁਕ ਰੁਕ ਕੇ ਮੀਂਹ ਪਿਆ, ਜਿਸ ਕਾਰਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 03-08-2025 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ […]

Continue Reading

ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਮਨਜ਼ੂਰ- ਅਨਮੋਲ ਗਗਨ ਮਾਨ

ਤਕਨੀਕੀ ਅਧਿਕਾਰੀਆਂ ਨੂੰ ਫਾਇਰ ਸ਼ਾਖਾ ਨਾਲ ਤਾਲਮੇਲ ਕਰਦੇ ਹੋਏ ਮਿੱਥੇ ਨਾਰਮਜ਼ ਅਨੁਸਾਰ ਜਲਦ ਕੰਮ ਕਰਨ ਦੇ ਆਦੇਸ਼ ਨਵਾਂ ਗਾਉਂ (ਮੋਹਾਲੀ), 02 ਅਗਸਤ, 2025: ਦੇਸ਼ ਕਲਿੱਕ ਬਿਓਰੋ ਹਲਕਾ ਵਿਧਾਇਕ ਖਰੜ ਅਨਮੋਲ ਗਗਨ ਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂ ਗਾਉਂ ਵਿੱਚ ਫਾਇਰ ਸਟੇਸ਼ਨ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ 1,89,77,000/- ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ […]

Continue Reading

ਹਰਪਾਲ ਸਿੰਘ ਚੀਮਾ ਵੱਲੋਂ ਪੁਲੀਸ ਲਾਈਨ ਸੰਗਰੂਰ ਵਿਖੇ ਕਰੀਬ 25 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ

*ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ *ਪਹਿਲੀ ਵਾਰ ਬਜਟ ਵਿੱਚ ਕਰੀਬ 01 ਹਜ਼ਾਰ ਕਰੋੜ ਰੁਪਏ ਖੇਡਾਂ ਦੇ ਵਿਕਾਸ ਲਈ ਰੱਖੇ ਸੰਗਰੂਰ, 02 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਬਹੁਪੱਖੀ ਵਿਕਾਸ ਜੰਗੀ ਪੱਧਰ ਉੱਤੇ […]

Continue Reading

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਦਰਵਾੜਾ ਵਿਸ਼ੇਸ਼ ਮੁਹਿੰਮ ਸ਼ੁਰੂ — ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਤੱਤਾਂ ‘ਤੇ ਤਿੱਖੀ ਨਜ਼ਰ ਰੱਖਣ ਅਤੇ ਕਿਸੇ ਵੱਲੋਂ ਵੀ ਸੁਰੱਖਿਆ ਉਲੰਘਣਾ ਦੀ ਸੂਰਤ ਵਿੱਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼: ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 2 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ […]

Continue Reading

ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਸੱਤ ਵੱਖ-ਵੱਖ ਥਾਵਾਂ ‘ਤੇ ਰੱਖੇ ਸਿਹਤ ਕੇਂਦਰਾਂ ਦੇ ਨੀਂਹ ਪੱਥਰ

ਸਿਹਤ ਸੁਵਿਧਾਵਾਂ ਦੇ ਖੇਤਰ ‘ਚ ਪੰਜਾਬ ਨੂੰ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਪੁੱਟੇ ਜਾ ਰਹੇ ਹਨ ਕਦਮ: ਡਾ. ਬਲਜੀਤ ਕੌਰ ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਗਸਤ –ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਰਾਮਗੜ ਚੂੰਗਾ, ਮਹਾਂ ਬੱਧਰ, ਬਾਮ, ਤਾਮਕੋਟ, ਝੋਰੜ, ਈਨਾ ਖੇੜਾ ਅਤੇ ਪਿੰਡ ਮਲੋਟ ਵਿਖੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਤਿਆਰ […]

Continue Reading

ਸੋਹਾਣਾ ਫਾਊਂਡੇਸ਼ਨ ਨੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ

ਤੀਆਂ ਵਰਗੇ ਤਿਉਹਾਰ ਸਾਡੇ ਪੰਜਾਬੀ ਸੱਭਿਆਚਾਰ ਦੀ ਰੂਹ : ਪਰਵਿੰਦਰ ਸਿੰਘ ਸੋਹਾਣਾ ਮੋਹਾਲੀ, 2 ਅਗਸਤ : ਦੇਸ਼ ਕਲਿੱਕ ਬਿਓਰੋ ਪੰਜਾਬੀ ਸੱਭਿਆਚਾਰ ਅਤੇ ਰੀਤ-ਰਿਵਾਜਾਂ ਨੂੰ ਸਾਂਭ ਕੇ ਰੱਖਣ ਦੀ ਕੋਸ਼ਿਸ਼ ਵਜੋਂ ਸੋਹਾਣਾ ਫਾਊਂਡੇਸ਼ਨ ਵੱਲੋਂ ਮੋਹਾਲੀ ਦੇ ਸੈਕਟਰ 78 ਵਿਚ ਤੀਆਂ ਨੂੰ ਸਮਰਪਿਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਫਾਊਂਡੇਸ਼ਨ ਦੀ ਪ੍ਰਧਾਨ ਹਰਜਿੰਦਰ ਕੌਰ ਸੋਹਾਣਾ ਦੀ ਅਗਵਾਈ ਹੇਠ […]

Continue Reading