ਟਾਂਡਾ ‘ਚ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਹੁਸ਼ਿਆਰਪੁਰ, 3 ਜੁਲਾਈ, ਦੇਸ਼ ਕਲਿਕ ਬਿਊਰੋ :House collapsing in Tanda: ਅੱਜ ਸਵੇਰੇ 5.30 ਵਜੇ, ਹੁਸ਼ਿਆਰਪੁਰ ਦੇ ਟਾਂਡਾ (Tanda) ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇੱਕ ਪਰਿਵਾਰ ਮਕਾਨ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ। House collapsing ਦੌਰਾਨ ਪਿਤਾ ਸ਼ੰਕਰ ਅਤੇ ਉਸ ਦੀਆਂ ਦੋ ਧੀਆਂ ਦੀ ਮੌਤ ਹੋ ਗਈ। ਜਦੋਂ ਕਿ ਮ੍ਰਿਤਕ ਸ਼ੰਕਰ ਦੀ ਪਤਨੀ ਅਤੇ […]

Continue Reading

ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਕੌਮੀ ਬੁਲਾਰਾ ਨਿਯੁਕਤ

ਚੰਡੀਗੜ੍ਹ: 03 ਜੁਲਾਈ, ਦੇਸ਼ ਕਲਿੱਕ ਬਿਓਰੋ ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ ਵੀ ਤਹਿ […]

Continue Reading

ਰੋਡਵੇਜ਼ ਦੀ ਬੱਸ ‘ਚ ਵਿਦਿਆਰਥਣ ਨਾਲ ਛੇੜਛਾੜ, ਡਰਾਈਵਰ ਲੈ ਗਿਆ ਥਾਣੇ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ਼ ਦੀ ਚੱਲਦੀ ਬੱਸ ਵਿੱਚ ਵਿਅਕਤੀ ਨੇ ਇੱਕ ਵਿਦਿਆਰਥਣ ਨਾਲ ਛੇੜਛਾੜ ਕੀਤੀ। ਉਸ ਵਿਅਕਤੀ ਨੇ ਵਿਦਿਆਰਥਣ ਨੂੰ ਗਲਤ ਢੰਗ ਨਾਲ ਛੂਹਿਆ, ਜਿਸ ਕਾਰਨ ਲੜਕੀ ਰੋਣ ਲੱਗ ਪਈ। ਕੰਡਕਟਰ ਨੇ ਤੁਰੰਤ ਵਿਦਿਆਰਥਣ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਡਰਾਈਵਰ ਨੂੰ ਸੂਚਿਤ ਕੀਤਾ।ਹਰਿਆਣਾ ਰੋਡਵੇਜ਼ ਦੀ ਬੱਸ ‘ਚ ਇਹ ਘਟਨਾ ਵਾਪਰੀ।ਡਰਾਈਵਰ ਬੱਸ ਨੂੰ […]

Continue Reading

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸੰਜੀਵ ਅਰੋੜਾ ਦਾ ਸ਼ਾਮਲ ਹੋਣਾ ਤੈਅ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Punjab cabinet expansion today: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ (today) ਵੀਰਵਾਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ (expansion) ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਨਾਲ ਹੀ ਲੁਧਿਆਣਾ […]

Continue Reading

ਬਿਕਰਮ ਸਿੰਘ ਮਜੀਠੀਆ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੁਣਵਾਈ ਅੱਜ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Majithia’s case hearing today: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਮਾਮਲਾ (Majithia’s case) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ ਤੇ ਅੱਜ ਸੁਣਵਾਈ (hearing today) ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਾਇਰ […]

Continue Reading

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਿਆ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਅੱਜ ਪੰਜਾਬ ਲਈ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਦੂਜੇ ਪਾਸੇ, ਪਿਛਲੇ ਦਿਨ ਹੁਸ਼ਿਆਰਪੁਰ ਵਿੱਚ ਸਿਰਫ਼ 8.5 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਇੱਕੋ ਜਿਹਾ ਰਿਹਾ। ਜਿਸ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 5 ਡਿਗਰੀ ਵਧ ਗਿਆ। ਇਸ […]

Continue Reading

ਅੱਜ ਦਾ ਇਤਿਹਾਸ

3 ਜੁਲਾਈ 1908 ਨੂੰ ਬ੍ਰਿਟਿਸ਼ ਸਰਕਾਰ ਨੇ ਅਜ਼ਾਦੀ ਘੁਲਾਟੀਏ ਬਾਲ ਗੰਗਾਧਰ ਤਿਲਕ ਨੂੰ ਗ੍ਰਿਫਤਾਰ ਕੀਤਾ ਸੀਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 3 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 3 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ03-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ […]

Continue Reading

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

— 123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 2 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ […]

Continue Reading

ਸਰਕਾਰ ਦੇ ਲਾਰੇ ਤਰੱਕੀ ਤੋਂ ਬਿਨਾਂ ਲੈਕਚਰਾਰ ਰਿਟਾਇਰ ਹੋ ਰਹੇ ਸਾਰੇ

ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਨੇ ਲੈਕਚਰਾਰਚੰਡੀਗੜ੍ਹ: 02 ਜੁਲਾਈ, ਜਸਵੀਰ ਗੋਸਲ ਜਨਰਲ ਕੈਟਾਗਰੀਜ ਜੁਆਂਇੰਟ ਐਕਸ਼ਨ ਕਮੇਟੀ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਬਿਆਨਬਾਜੀ ਕਰਕੇ ਹੀ ਸਮਾਂ ਲੰਘਾ ਰਹੀ ਹੈ ਜਦੋਂ ਕਿ ਹਕੀਕਤ ਵਿੱਚ ਸਿੱਖਿਆ ਸੁਧਾਰਾਂ […]

Continue Reading