ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਮ ਅਸ਼ਟਮੀ ਮੌਕੇ ਮੋਹਾਲੀ ਹਲਕੇ ਦੇ ਮੰਦਿਰਾਂ ਦੇ ਦਰਸ਼ਨ

ਗੀਤਾ ਵਿੱਚ ਦਿੱਤੇ ਗਏ ਉਪਦੇਸ਼ ਸਮੁੱਚੀ ਲੁਕਾਈ ਦੇ ਭਲੇ ਲਈ : ਕੁਲਵੰਤ ਸਿੰਘ ਸ਼ਰਧਾਲੂਆਂ ਵੱਲੋਂ ਥਾਂ-ਥਾਂ ਲਗਾਏ ਗਏ ਲੰਗਰ, ਕੱਢੀਆਂ ਗਈਆਂ ਸ਼ੋਭਾ ਯਾਤਰਾਵਾਂ ਅਤੇ ਲਗਾਏ ਗਏ ਸਵਾਗਤੀ ਗੇਟ ਮੋਹਾਲੀ, 17 ਅਗਸਤ : ਦੇਸ਼ ਕਲਿੱਕ ਬਿਓਰੋਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਦੇ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਨਾਲ ਸੰਬੰਧਿਤ ਮੰਦਰਾਂ ਵਿਖੇ […]

Continue Reading

RIMC ਦੇਹਰਾਦੂਨ ਵੱਲੋਂ ਜੁਲਾਈ 2026 ਵਾਸਤੇ ਦਾਖਲੇ ਖੁੱਲ੍ਹੇ, 15 ਅਕਤੂਬਰ ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਚੰਡੀਗੜ੍ਹ, 17 ਅਗਸਤ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (RIMC), ਦੇਹਰਾਦੂਨ ਵੱਲੋਂ ਜੁਲਾਈ, 2026 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰਵੇਸ਼ ਪ੍ਰੀਖਿਆ 7 ਦਸੰਬਰ, 2025 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਸੈਕਟਰ-15, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ। ਸਰਕਾਰੀ […]

Continue Reading

ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਮੋਰਿੰਡਾ ਫੇਰੀ ਨੂੰ ਲੈ ਕੇ ਪ੍ਰਸ਼ਾਸ਼ਨ ਪੱਬਾਂ ਭਾਰ

ਮੋਰਿੰਡਾ 17 ਅਗਸਤ ਭਟੋਆ  ਬੂਹੇ ਆਈ ਜੰਨ ਬਿਨੋ ਕੁੜੀ ਦੇ ਕੰਨ ਬਾਲੀ ਕਹਾਵਤ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਮੋਰਿੰਡਾ ਫੇਰੀ ਨੂੰ ਲੈ ਕੇ ਉਸ ਵੇਲੇ ਸੱਚ ਹੁੰਦੀ ਜਾਪੀ ਜਦੋਂ ਐਤਵਾਰ ਵਾਲੇ ਦਿਨ ਵੀ ਨਗਰ ਕੌਂਸਲ ਦੇ ਸਫਾਈ ਕਰਮਚਾਰੀ ਮੋਰਿੰਡਾ ਚੁੰਨੀ ਚੌਂਕ ਤੋਂ ਲੈ ਕੇ ਮੋਰਿੰਡਾ ਦੇ ਬੱਸ ਅੱਡੇ ਤੱਕ ਸਫਾਈ ਮੁਹਿੰਮ ਵਿੱਚ ਡਟੇ ਨਜ਼ਰ […]

Continue Reading

ਯੂਟਿਊਬਰ ਐਲਵਿਸ਼ ਯਾਦਵ ਦੀ ਰਿਹਾਇਸ਼ ‘ਤੇ ਗੋਲੀਬਾਰੀ

ਗੁਰੂਗ੍ਰਾਮ: 17 ਅਗਸਤ, ਦੇਸ਼ ਕਲਿੱਥ ਬਿਓਰੋਅੱਜ ਸਵੇਰੇ ਗੁਰੂਗ੍ਰਾਮ ਇਲਾਕੇ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਖ਼ਬਰ ਮਿਲੀ ਹੈ। ਤਿੰਨ ਅਣਪਛਾਤੇ ਹਮਲਾਵਰ ਸਵੇਰੇ 5.30 ਤੋਂ 6 ਵਜੇ ਦੇ ਕਰੀਬ ਸੈਕਟਰ 56 ਸਥਿਤ ਉਸਦੇ ਘਰ ‘ਤੇ ਬਾਈਕ ‘ਤੇ ਆਏ। ਐਲਵਿਸ਼ ਯਾਦਵ ਉਸ ਘਰ ਦੀ ਦੂਜੀ ਮੰਜ਼ਿਲ ‘ਤੇ ਰਹਿੰਦਾ […]

Continue Reading

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ: 17 ਅਗਸਤ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਤਿੰਨ ਦਿਨਾਂ ਤੱਕ ਇਸ ਤਰ੍ਹਾਂ ਦਾ ਮੌਸਮ ਰਹਿਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਸੂਬੇ ਦੇ ਔਸਤ ਵੱਧ ਤੋਂ ਵੱਧ […]

Continue Reading

ਅੱਜ ਦਾ ਇਤਿਹਾਸ

17 ਅਗਸਤ 1916 ਨੂੰ ਇੱਕ ਪ੍ਰਮੁੱਖ ਭਾਰਤੀ ਲੇਖਕ ਅਤੇ ਪੱਤਰਕਾਰ, ਅੰਮ੍ਰਿਤ ਲਾਲ ਨਾਗਰ ਦਾ ਜਨਮ ਹੋਇਆ।ਚੰਡੀਗੜ੍ਹ, 17 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 17 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-08-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਪਾਸ਼ ਯਾਦਗਾਰੀ ਸਾਹਿਤਕ ਸਮਾਗਮ 6 ਸਤੰਬਰ ਨੂੰ

ਹਰਵਿੰਦਰ ਭੰਡਾਲ ਹੋਣਗੇ ਮੁੱਖ ਵਕਤਾ “ਤੂੰ ਚਰਖਾ ਘੁਕਦਾ ਰੱਖ ਜਿੰਦੇ” ਨਾਟਕ ਹੋਏਗਾ ਜਲੰਧਰ: 16 ਅਗਸਤ, ਦੇਸ਼ ਕਲਿੱਕ ਬਿਓਰੋ ਪਾਸ਼ ਯਾਦਗਾਰੀ ਕੌਮਾਂਤਰੀ ਟ੍ਰਸਟ ਵੱਲੋਂ ਚੋਟੀ ਦੇ ਕਵੀ ਪਾਸ਼ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਾਸ਼ ਯਾਦਗਾਰੀ ਸੂਬਾਈ ਸਾਹਿਤਕ ਸਮਾਗਮ ਇਸ ਵਾਰ 6 ਸਤੰਬਰ ਸ਼ਨਿਚਰਵਾਰ ਦਿਨੇ 11 ਵਜੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਸਹਿਯੋਗ ਨਾਲ ਰੇਲ ਕੋਚ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਅਗਸਤ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 […]

Continue Reading

ਵਧੀਆ ਸੇਵਾਵਾਂ ਲਈ ਡਾਕਟਰ ਲਵਲੀ ਕਾਂਸਲ ਨੂੰ 15 ਅਗਸਤ ਮੌਕੇ ਕੀਤਾ ਸਨਮਾਨਿਤ

 ਅੱਖਾਂ ਦੇ ਮਾਹਿਰ ਡਾ. ਲਵਲੀ ਕਾਂਸਲ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ ਫਾਜ਼ਿਲਕਾ 16 ਅਗਸਤ , ਦੇਸ਼ ਕਲਿੱਕ ਬਿਓਰੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜਾਦੀ ਦਿਹਾੜੇ ਦੇ ਮੌਕੇ ਤੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵੱਖ ਵੱਖ ਖੇਤਰਾਂ […]

Continue Reading